SACHKHOJacademy
Profile Views: 2083 || Member Since: 21 Jan 2011
ਸਾਡੇ ਮਨ ਵਿੱਚ ਇਕ ਸਵਾਲ ਬਾਰ-ਬਾਰ ਉੱਠਦਾ ਹੈ ਕਿ ਸਿੱਖ ਤਾਂ ਬਹੁਤ ਦਿੱਖ ਰਹੇ ਨੇ ਪਰ ਅਸਲ ਸਿੱਖੀ ਕਿੱਤੇ ਦਿਖਾਈ ਨਹੀ ਦੇ ਰਹੀ ਜਿਸਦਾ ਕਾਰਣ ਗੁਰਬਾਣੀ ਤੋਂ ਸਮਝਣ ਵਾਲਿਆਂ ਨੇ ਇਹ ਦਸਿਆ ਕਿ ਜਦੋਂ ਤੱਕ ਗੁਰਬਾਣੀ ਦੇ ਅਸਲੀ ਅਰਥ ਨਹੀ ਹੁੰਦੇ ਓਦੋਂ ਤੱਕ ਇਹ ਦਰਦ ਜਿਓਂ ਦਾ ਤਿਓਂ ਬਣਿਆ ਰਹੇਗਾ | ਸੱਚ ਖੋਜੁ ਅਕਾਦਮੀ ਵਲੋਂ ਨਿਹੰਗ ਧਰਮ ਸਿੰਘ ਜੀ ਦੇ ਸਹਯੋਗ ਨਾਲ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ ਕਿ ਜਿਸ ਨਾਲਗੁਰਬਾਣੀ ਦੇ ਸਚੁ ਦੀ ਖੋਜੁ, ਅਖਰੀ ਅਰਥਾਂ ਤੋਂ ਅੱਗੇ ਜਾ ਕੇ ਕੀਤੀ ਜਾ ਸਕੇ | ਆਪ ਜੀ ਗੁਰਬਾਣੀ ਦੇ ਇਨ੍ਹਾਂ ਅਰਥਾਂ ਨੂੰ ਸਮਝੋ ਤਾਂ ਜੋ ਸੰਤ (ਪ੍ਰਾਤਮਾ) ਦੁਆਰਾ ਦਿੱਤਾ ਹੋਇਆ ਗੁਰਬਾਣੀ ਰੂਪੀ ਚਾਨਣ ਸਾਡੇ ਹਿਰਦਿਆਂ ਵਿੱਚ ਪੈਦਾ ਹੋ ਸਕੇ
ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥ -੧੨੧੯/੧੬
Be the first to leave a comment!




Comments
Leave a comment below. Please keep your comments topical and considerate.